ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੋਪਾਲ ਕਾਂਡਾ ਸਣੇ ਹੋਰ ਸਿਆਸੀ ਆਗੂਆਂ ਨੇ ਪਾਈਆਂ ਵੋਟਾਂ

08:48 AM Oct 06, 2024 IST

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਲੋਕ ਹਿੱਤ ਪਾਰਟੀ ਦੇ ਪ੍ਰਧਾਨ ਅਤੇ ਸਿਰਸਾ ਤੋਂ ਉਮੀਦਵਾਰ ਗੋਪਾਲ ਕਾਂਡਾ ਨੇ ਆਪਣੇ ਪਰਿਵਾਰ ਸਣੇ ਭਗਵਾਨ ਪਰਸ਼ੂਰਾਮ ਚੌਕ ਸਥਿਤ ਖ਼ਜ਼ਾਨਚੀ ਵਾਲੀ ਧਰਮਸ਼ਾਲਾ ਸਥਿਤ ਪੋਲਿੰਗ ਬੂਥ ਨੰਬਰ-79 ’ਤੇ ਵੋਟ ਪਾਈ। ਇਸੇ ਬੂਥ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਬਾਬਾ ਤਾਰਾ ਕੁਟੀਆ ਦੇ ਮੁੱਖ ਸੇਵਾਦਾਰ ਗੋਬਿੰਦ ਕਾਂਡਾ, ਉਨ੍ਹਾਂ ਦੀ ਪਤਨੀ ਸਰਿਤਾ ਕਾਂਡਾ ਅਤੇ ਪੁੱਤਰਾਂ ਤੇ ਧੀਆਂ ਨੇ ਵੀ ਵੋਟ ਪਾਈ।

Advertisement

Advertisement