ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਦੀਪ ਸਿੱਧੂ ਦੀ ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ’ਤੇ ਗੋਸ਼ਟੀ

07:57 AM Sep 03, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 2 ਸਤੰਬਰ
ਸਹਿਤ ਕਲਾ ਮੰਚ ਰਾਜਪੁਰਾ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨੌਜਵਾਨ ਸ਼ਾਇਰ ਜਗਦੀਪ ਸਿੱਧੂ ਦੀ ਵਾਰਤਕ ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ’ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਦੇ ਮੰਨੇ ਪ੍ਰਮੰਨੇ ਸਾਹਿਤਕਾਰ ਡਾ. ਮਨਮੋਹਨ ਵੱਲੋਂ ਕੀਤੀ ਗਈ। ਪੁਸਤਕ ’ਤੇ ਚਰਚਾ ਕਰਨ ਲਈ ਡਾ. ਸੁਖਵਿੰਦਰ ਸਿੰਘ ਸਿੱਧੂ, ਸ੍ਰੀ ਬਲਜੀਤੀ ਅਤੇ ਪ੍ਰਸਿੱਧ ਕਹਾਣੀਕਾਰ ਗੁੱਲ ਚੌਹਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਡਾ. ਸੁਖਵਿੰਦਰ ਸਿੱਧੂ ਨੇ ਪੁਸਤਕ ’ਤੇ ਚਰਚਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸਰਲ ਭਾਸ਼ਾ ਵਿਚ ਲਿਖੀ ਗਈ ਵਾਰਤਕ ਪੁਸਤਕ ਹੈ।

Advertisement

Advertisement