ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋ ਪੁਸਤਕਾਂ ’ਤੇ ਗੋਸ਼ਟੀ ਅੱਜ

10:52 AM May 12, 2024 IST

ਧਾਰੀਵਾਲ (ਪੱਤਰ ਪ੍ਰੇਰਕ): ਸਾਹਿਤ ਸਭਾ ਧਾਰੀਵਾਲ ਵੱਲੋਂ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਦੋ ਪੁਸਤਕਾਂ ’ਤੇ ਗੋਸ਼ਟੀ ਤੇ ਕਵੀ ਦਰਬਾਰ 12 ਮਈ ਨੂੰ ਰਾਣਾ ਸਵਰਾਜ ਯੂਨੀਵਰਸਲ ਸਕੂਲ/ਕਾਲਜ ਲੇਹਲ (ਧਾਰੀਵਾਲ) ਵਿੱਚ ਕਰਵਾਇਆ ਜਾਵੇਗਾ। ਸਭਾ ਦੇ ਸਰਪ੍ਰਸਤ ਡਾ. ਸੁਰਿੰਦਰ ਸ਼ਾਂਤ, ਪ੍ਰਧਾਨ ਸੁਖਵਿੰਦਰ ਰੰਧਾਵਾ ਨੇ ਦੱਸਿਆ ਕਿ ਡਾ. ਸਰਬਜੀਤ ਸਿੰਘ ਛੀਨਾ ਦੀ ਪੁਸਤਕ ‘ਪੰਜਾਬ ਦੇ ਭਖਦੇ ਮਸਲੇ’ ਤੇ ਪ੍ਰਸਿੱਧ ਸ਼ਾਇਰ ਸੁਲੱਖਣ ਸਰਹੱਦੀ ਦੇ 3000 ਉਮਦਾ ਸ਼ੇਅਰ ਪੁਸਤਕ ’ਤੇ ਪਰਚੇ ਪੜ੍ਹੇ ਜਾਣਗੇ।

Advertisement

Advertisement
Advertisement