ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ ’ਚ ਫੇਲ੍ਹ ਸਾਬਤ: ਬੇਦੀ

10:34 AM Jul 26, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 25 ਜੁਲਾਈ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਨਾਲ ਝੰਬੇ ਲੋਕਾਂ ਦੀ ਮੱਦਦ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਹੜ੍ਹਾਂ ਕਾਰਨ ਲੋਕਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਲਈ ਕੇਂਦਰ ਸਰਕਾਰ ਦੇ ਤਰਲੇ ਕੱਢਣ ਦੀ ਥਾਂ ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਜਾ ਰਹੇ 750 ਕਰੋੜ ਰੁਪਏ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਫੌਰੀ ਰਾਹਤ ਦੀ ਬੇਹੱਦ ਲੋੜ ਹੈ।

Advertisement

Advertisement