For the best experience, open
https://m.punjabitribuneonline.com
on your mobile browser.
Advertisement

ਭਾਰਤ ਸਰਕਾਰ ਨੇ ਪਿਆਜ਼ ਦੇ ਨਿਰਯਾਤ ਤੋਂ ਪਾਬੰਦੀ ਹਟਾਈ

11:57 AM May 04, 2024 IST
ਭਾਰਤ ਸਰਕਾਰ ਨੇ ਪਿਆਜ਼ ਦੇ ਨਿਰਯਾਤ ਤੋਂ ਪਾਬੰਦੀ ਹਟਾਈ
Advertisement

ਨਵੀਂ ਦਿੱਲੀ, 4 ਮਈ
ਭਾਰਤ ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ। ਉਸ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਨੇ  ਨਿਰਯਾਤ ਮੁੱਲ ਘੱਟੋ ਘੱਟ 550 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ।

Advertisement

Advertisement
Advertisement
Author Image

Advertisement