ਭਾਰਤ ਸਰਕਾਰ ਨੇ ਪਿਆਜ਼ ਦੇ ਨਿਰਯਾਤ ਤੋਂ ਪਾਬੰਦੀ ਹਟਾਈ
11:57 AM May 04, 2024 IST
ਨਵੀਂ ਦਿੱਲੀ, 4 ਮਈ
ਭਾਰਤ ਸਰਕਾਰ ਨੇ ਪਿਆਜ਼ ਦੀ ਬਰਾਮਦ ਤੋਂ ਪਾਬੰਦੀ ਹਟਾ ਦਿੱਤੀ ਹੈ। ਉਸ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਨਿਰਯਾਤ ਮੁੱਲ ਘੱਟੋ ਘੱਟ 550 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ।
Advertisement
Advertisement
Related News
Advertisement