ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਰ ਅਫ਼ਗਾਨੀ ਸਿੱਖਾਂ ਨੂੰ ਵੀ ਭਾਰਤ ਲਿਆਏਗੀ ਸਰਕਾਰ: ਸਰਾਂ

07:06 AM Jul 29, 2020 IST

ਐਸ.ਏ.ਐਸ. ਨਗਰ (ਮੁਹਾਲੀ):  ਅਫ਼ਗਾਨੀ ਸਿੱਖ ਨਿਦਾਨ ਸਿੰਘ ਪਿਛਲੇ ਦਨਿੀਂ ਭਾਰਤ ਲਿਆਉਣ ਤੋਂ ਬਾਅਦ ਭਾਜਪਾ ਨੇ ਹੁਣ ਬਾਕੀ ਰਹਿੰਦੇ 10 ਹੋਰ ਸਿੱਖਾਂ ਦੀ ਵਤਨ ਵਾਪਸੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਹ ਗੱਲ ਭਾਜਪਾ ਦੇ ਸੂਬਾ ਸਕੱਤਰ ਤੇਜਿੰਦਰ ਸਿੰਘ ਸਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਖਾਣਾ ਪਰੋਸਿਆ ਅਤੇ ਬੱਚਿਆਂ ਨੂੰ ਬਿਸਕੁਟ ਅਤੇ ਬਰੈੱਡ ਵੀ ਵੰਡੇ।  ਭਾਜਪਾ ਆਗੂ ਨੇ ਸੀਏਏ ਦਾ ਵਿਰੋਧ ਕਰਨ ਵਾਲੀਆਂ ਰਾਜਸੀ ਪਾਰਟੀਆਂ ਹਿੰਦੂਆਂ ਅਤੇ ਸਿੱਖਾਂ ਦੀ ਦੁਸ਼ਮਣ ਦੱਸਿਆ। -ਪੱਤਰ ਪ੍ਰੇਰਕ 

Advertisement

Advertisement
Tags :
ਅਫਗਾਨੀਸਰਕਾਰਸਰਾਂਸਿੱਖਾਂਭਾਰਤ:ਲਿਆਏਗੀ