For the best experience, open
https://m.punjabitribuneonline.com
on your mobile browser.
Advertisement

ਪੇਂਡੂ ਅਥਲੀਟਾਂ ਨੂੰ ਸਸਤੇ ਘਰ ਮੁਹੱਈਆ ਕਰਵਾਏ ਸਰਕਾਰ: ਸੰਜੈ ਸੇਠ

07:47 AM Jul 26, 2024 IST
ਪੇਂਡੂ ਅਥਲੀਟਾਂ ਨੂੰ ਸਸਤੇ ਘਰ ਮੁਹੱਈਆ ਕਰਵਾਏ ਸਰਕਾਰ  ਸੰਜੈ ਸੇਠ
Advertisement

ਨਵੀਂ ਦਿੱਲੀ:

Advertisement

ਰੱਖਿਆ ਰਾਜ ਮੰਤਰੀ ਸੰਜੈ ਸੇਠ ਨੇ ਅੱਜ ਅਥਲੀਟਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹਵਾਲਾ ਦਿੰਦਿਆਂ ਖਿਡਾਰੀਆਂ, ਖਾਸ ਕਰ ਪੇਂਡੂ ਖੇਤਰਾਂ ਦੇ ਖਿਡਾਰੀਆਂ ਲਈ ਸਸਤੇ ਘਰ ਮੁਹੱਈਆ ਕਰਵਾਉਣ ਲਈ ਸਰਕਾਰ ਨੂੰ ਵੱਖਰੀ ਯੋਜਨਾ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਸੰਬੋਧਨ ਕਰਦਿਆਂ ਸੰਜੈ ਸੇਠ ਨੇ ਸਿਖਲਾਈ ਲਈ ਸ਼ਹਿਰਾਂ ਵਿੱਚ ਆਉਣ ਵਾਲੇ ਪੇਂਡੂ ਅਥਲੀਟਾਂ ਨੂੰ ਦਰਪੇਸ਼ ਰਿਹਾਇਸ਼ ਸਬੰਧੀ ਚੁਣੌਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘‘ਹਾਲਾਂਕਿ, ਸਾਡੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਫਿਰ ਵੀ ਉਨ੍ਹਾਂ ਲਈ ਸਭ ਤੋਂ ਵੱਧ ਵੱਡੀ ਚੁਣੌਤੀ ਰਿਹਾਇਸ਼ ਦੀ ਹੈ।’’ -ਪੀਟੀਆਈ

Advertisement
Author Image

joginder kumar

View all posts

Advertisement
Advertisement
×