For the best experience, open
https://m.punjabitribuneonline.com
on your mobile browser.
Advertisement

ਰਾਜਪਾਲ ਮਹੰਤ ਬਲਾਕ ਪ੍ਰਧਾਨ ਬਣੇ

07:01 AM Jul 04, 2023 IST
ਰਾਜਪਾਲ ਮਹੰਤ ਬਲਾਕ ਪ੍ਰਧਾਨ ਬਣੇ
ਰਾਜਪਾਲ ਮਹੰਤ ਦਾ ਸਨਮਾਨ ਕਰਦੇ ਹੋਏ ਆਗੂ। -ਫੋਟੋ: ਗਿੱਲ
Advertisement

ਰਾਏਕੋਟ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ, ਸੂਬਾ ਕਮੇਟੀ ਮੈਂਬਰ ਸਤੀਸ਼ ਅਗਰਵਾਲ, ਜ਼ਿਲ੍ਹਾ ਜਨਰਲ ਸਕੱਤਰ ਕਪਿਲ ਗਰਗ, ਆਈ.ਟੀ ਸੈੱਲ ਦੇ ਜ਼ਿਲ੍ਹਾ ਕਨਵੀਨਰ ਬਲਰਾਜ ਸਿੰਘ, ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ ਦੀ ਅਗਵਾਈ ਵਿੱਚ ਰਾਏਕੋਟ ਦੇ ਪਾਰਟੀ ਵਰਕਰਾਂ ਦੀ ਇਕੱਤਰਤਾ ਦੌਰਾਨ ਰਾਜਪਾਲ ਮਹੰਤ ਨੂੰ ਭਾਜਪਾ ਰਾਏਕੋਟ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ ਨੇ ਇਸ ਸਮੇਂ ਦਾਅਵਾ ਕੀਤਾ ਕਿ ਭਾਜਪਾ ਦੀਆਂ ਨੀਤੀਆਂ ਸਦਕਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਤਰੱਕੀ ਦੇ ਰਾਹ ‘ਤੇ ਚੱਲ ਰਿਹਾ ਹੈ। ਉਨ੍ਹਾਂ ਅਗਾਮੀ ਲੋਕ ਸਭਾ ਚੋਣਾਂ ਲਈ ਹੁਣ ਤੋਂ ਸਰਗਰਮੀ ਸ਼ੁਰੂ ਕਰਨ ਲਈ ਪ੍ਰੇਰਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

Advertisement
Advertisement
×