For the best experience, open
https://m.punjabitribuneonline.com
on your mobile browser.
Advertisement

ਮੁੰਬਈ ਪੁਲੀਸ ਵੱਲੋਂ ਗੋਵਿੰਦਾ ਤੋਂ ਪੁੱਛ ਪੜਤਾਲ

07:21 AM Oct 03, 2024 IST
ਮੁੰਬਈ ਪੁਲੀਸ ਵੱਲੋਂ ਗੋਵਿੰਦਾ ਤੋਂ ਪੁੱਛ ਪੜਤਾਲ
Advertisement

ਮੁੰਬਈ:

Advertisement

ਮੁੰਬਈ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਬੌਲੀਵੁੱਡ ਅਦਾਕਾਰ ਗੋਵਿੰਦਾ ਜੋ ਲੰਘੇ ਦਿਨ ਆਪਣੇ ਪਿਸਤੌਲ ’ਚੋਂ ਅਚਾਨਕ ਗੋਲੀ ਚੱਲਣ ਕਾਰਨ ਜ਼ਖਮੀ ਹੋ ਗਿਆ ਸੀ, ਤੋਂ ਅੱਜ ਘਟਨਾ ਬਾਰੇ ਪੁੱਛ ਪੜਤਾਲ ਕੀਤੀ। ਗੋਵਿੰਦਾ ਦੀ ਲੱਤ ’ਤੇ ਗੋਲੀ ਲੱਗੀ ਸੀ। ਸਥਾਨਕ ਪੁਲੀਸ ਤੋਂ ਇਲਾਵਾ ਮੁੰਬਈ ਅਪਰਾਧ ਸ਼ਾਖਾ ਵੱਲੋਂ ਵੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਗੋਵਿੰਦਾ ਦੀ ਪਤਨੀ ਸੁਨੀਤਾ ਆਹੂਜਾ ਨੇ ਕਿਹਾ ਕਿ ਅਪਰੇਸ਼ਨ ਤੋਂ ਬਾਅਦ ਅਦਾਕਾਰ ਦੀ ਹਾਲਤ ’ਚ ਸੁਧਾਰ ਹੋ ਰਿਹਾ ਹੈ। ਸੁਨੀਤਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਗੋਵਿੰਦਾ ਨੂੰ ਅੱਜ ਆਈਸੀਯੂੁ ਵਿੱਚੋਂ ਜਨਰਲ ਵਾਰਡ ’ਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। -ਪੀਟੀਆਈ

Advertisement

Advertisement
Author Image

joginder kumar

View all posts

Advertisement