For the best experience, open
https://m.punjabitribuneonline.com
on your mobile browser.
Advertisement

ਧੂਰੀ ਲਈ ਪੰਜ ਮੋਬਾਈਲ ਮੈਡੀਕਲ ਵੈਨਾਂ ਨੂੰ ਹਰੀ ਝੰਡੀ

06:48 AM Mar 15, 2024 IST
ਧੂਰੀ ਲਈ ਪੰਜ ਮੋਬਾਈਲ ਮੈਡੀਕਲ ਵੈਨਾਂ ਨੂੰ ਹਰੀ ਝੰਡੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਧੂਰੀ, 14 ਮਾਰਚ
ਸਿਵਲ ਹਸਪਤਾਲ ਧੂਰੀ ਵਿੱਚ ਮੁੱਖ ਮੰਤਰੀ ਦੇ ਓ.ਐੱਸ.ਡੀ. ਪ੍ਰੋ. ਓਂਕਾਰ ਸਿੰਘ ਨੇ 5 ਮੋਬਾਈਲ ਮੈਡੀਕਲ ਵੈਨਾਂ ਨੂੰ ਝੰਡੀ ਦੇ ਕੇ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ।
ਇਸ ਮੌਕੇ ਪ੍ਰੋ. ਓਂਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਨੂੰ ਘਰ-ਘਰ ਮੈਡੀਕਲ ਸਹੂਲਤ ਦੇਣ ਦੇ ਮੰਤਵ ਨਾਲ ਇਹ ਮੋਬਾਈਲ ਵੈਨਾਂ ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਈਆਂ ਗਈਆਂ ਹਨ। ਇਨ੍ਹਾਂ ਮੋਬਾਈਲ ਵੈਨਾਂ ਵਿੱਚ 180 ਪ੍ਰਕਾਰ ਦੀਆਂ ਦਵਾਈਆਂ ਤੇ 40 ਪ੍ਰਕਾਰ ਦੇ ਲੈਬ ਟੈਸਟ ਕਰਨ ਦੀ ਸਹੂਲਤ ਉਪਲੱਬਧ ਹਨ।

Advertisement

Advertisement
Author Image

joginder kumar

View all posts

Advertisement
Advertisement
×