For the best experience, open
https://m.punjabitribuneonline.com
on your mobile browser.
Advertisement

ਗੁਜਰਾਤ: ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ

05:09 PM Apr 17, 2024 IST
ਗੁਜਰਾਤ  ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਮੌਤਾਂ
Advertisement

ਅਹਿਮਦਾਬਾਦ, 17 ਅਪਰੈਲ
ਗੁਜਰਾਤ ਦੇ ਖੇੜਾ ਜ਼ਿਲ੍ਹੇ ’ਚ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸਵੇਅ ’ਤੇ ਕਾਰ ਤੇ ਟਰੱਕ ਵਿਚਾਲੇ ਟੱਕਰ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਵੇਰਵਿਆਂ ਦੀ ਉਡੀਕ ਹੈ।

Advertisement

Advertisement
Author Image

Advertisement
Advertisement
×