ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਜਰਾਤ ਦੰਗੇ: ਸਾਬਕਾ ਡੀਜੀਪੀ ਨੂੰ ਜ਼ਮਾਨਤ

09:11 AM Aug 06, 2023 IST

ਅਹਿਮਦਾਬਾਦ: ਗੁਜਰਾਤ ਹਾਈ ਕੋਰਟ ਨੇ ਸੂਬੇ ਵਿੱਚ 2002 ’ਚ ਹੋਏ ਦੰਗਿਆਂ ਦੇ ਸਬੰਧ ’ਚ ਲੋਕਾਂ ਨੂੰ ਕਥਿਤ ਤੌਰ ’ਤੇ ਫਸਾਉਣ ਦੇ ਮਨਸ਼ੇ ਨਾਲ ਸਬੂਤ ਘੜਨ ਦੇ ਮਾਮਲੇ ’ਚ ਸਾਬਕਾ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਪਹਿਲਾਂ ਹੀ ਅੰਤਰਿਮ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਸ੍ਰੀਕੁਮਾਰ ਨੂੰ ਜ਼ਮਾਨਤ ਦਿੰਦਿਆਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ। -ਪੀਟੀਆਈ

Advertisement

Advertisement