ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਜਰਾਤ: ਸੁਪਰੀਮ ਕੋਰਟ ਵੱਲੋਂ ਮਸਜਿਦਾਂ ਤੇ ਹੋਰ ਇਮਾਰਤਾਂ ਢਾਹੁਣ ’ਤੇ ਰੋਕ ਲਾਉਣ ਤੋਂ ਇਨਕਾਰ

07:31 AM Oct 26, 2024 IST

ਨਵੀਂ ਦਿੱਲੀ:

Advertisement

ਸੁਪਰੀਮ ਕੋਰਟ ਨੇ ਗੁਜਰਾਤ ਦੇ ਗਿਰ ਸੋਮਨਾਥ ਵਿਚ ਮੁਸਲਿਮ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਤੇ ਹੋਰਨਾਂ ਇਮਾਰਤਾਂ ਨੂੰ ਢਾਹੁਣ ਦੀ ਕਥਿਤ ਗ਼ੈਰਕਾਨੂੰਨੀ ਕਾਰਵਾਈ ਉੱਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਣਵਾਈ ਦੌਰਾਨ ਸ਼ੁਰੂਆਤ ਵਿਚ ਰੋਕ ਲਾਉਣ ਤੋਂ ਨਾਂਹ ਕੀਤੀ, ਹਾਲਾਂਕਿ ਸੁਣਵਾਈ ਅੱਗੇ ਵਧਣ ਦੇ ਨਾਲ ਬੈਂਚ ਨੇ ਕਿਹਾ ਕਿ ਇਸ ਪੜਾਅ ਉੱਤੇ ਅਜਿਹੇ ਕਿਸੇ ਹੁਕਮ ਦੀ ਲੋੜ ਨਹੀਂ ਹੈ। ਮੁਸਲਿਮ ਧਿਰ ਵੱਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਸਬੰਧਤ ਜਾਇਦਾਦਾਂ ਵਕਫ਼ ਜ਼ਮੀਨ ਉੱਤੇ ਹਨ ਅਤੇ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਇਸ ਵਿਚ ਕਿਸੇ ਤੀਜੀ ਧਿਰ ਦਾ ਦਖ਼ਲ ਨਾ ਹੋਵੇ। -ਪੀਟੀਆਈ

 

Advertisement

Advertisement