ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਇਜੀਰੀਆ ’ਚ ਬੰਦੂਕਧਾਰੀਆਂ ਨੇ 287 ਸਕੂਲੀ ਬੱਚੇ ਅਗਵਾ ਕੀਤੇ

11:29 AM Mar 08, 2024 IST

ਅਬੂਜਾ (ਨਾਇਜੀਰੀਆ), 8 ਮਾਰਚ
ਬੰਦੂਕਧਾਰੀਆਂ ਨੇ ਅੱਜ ਨਾਇਜੀਰੀਆ ਦੇ ਉੱਤਰੀ-ਪੱਛਮੀ ਖੇਤਰ ਦੇ ਸਕੂਲ 'ਤੇ ਹਮਲਾ ਕਰ ਕੇ ਘੱਟੋ-ਘੱਟ 287 ਵਿਦਿਆਰਥੀਆਂ ਨੂੰ ਅਗਵਾ ਕਰ ਲਿਆ। ਦੇਸ਼ ਵਿੱਚ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਅਗਵਾ ਹੋਣ ਦੀ ਇਹ ਦੂਜੀ ਘਟਨਾ ਹੈ। ਹਮਲਾਵਰਾਂ ਨੇ ਕਦੂਨਾ ਰਾਜ ਦੇ ਕੁਰੀਗਾ ਕਸਬੇ ਦੇ ਸਰਕਾਰੀ ਸਕੂਲ ਨੂੰ ਸਵੇਰੇ 8 ਵਜੇ ਦੇ ਕਰੀਬ ਘੇਰ ਲਿਆ। ਪ੍ਰਿੰਸੀਪਲ ਸਾਨੀ ਅਬਦੁੱਲਾਹੀ ਨੇ ਕਦੂਨਾ ਦੇ ਗਵਰਨਰ ਉਬਾ ਸਾਨੀ ਨੂੰ ਦੱਸਿਆ ਕਿ ਲਾਪਤਾ ਬੱਚਿਆਂ ਦੀ ਗਿਣਤੀ 287 ਹੈ।

Advertisement

Advertisement