ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਰਟ ਬਣਾਉਣ ਤੇ ਗੁਰਬਾਣੀ ਕੰਠ ਮੁਕਾਬਲੇ

08:46 AM Nov 17, 2024 IST
ਚਾਰਟ ਬਣਾਉਣ ਦੇ ਮੁਕਾਬਲੇ ਦੇ ਜੇਤੂ ਬੱਚੇ। -ਫੋਟੋ: ਮਰਾਹੜ

ਭਾਈ ਰੂਪਾ: ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਬੱਚਿਆਂ ਦੇ ਚਾਰਟ ਬਣਾਉਣ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਚੌਥੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ। ਵਿਦਿਆਰਥੀ ਹਰਮਨ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਬਣਾਇਆ। ਭਾਈ ਗੁਰਪਾਲ ਸਿੰਘ ਭੋਡੀਪੁਰਾ ਨੇ ਗੁਰੂ ਜੀ ਦੇ ਤਿੰਨ ਉਪਦੇਸ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੇਅਰਪਰਸਨ ਰਾਜਵਿੰਦਰ ਕੌਰ, ਕੁਲਵੰਤ ਸਿੰਘ, ਬਲਦੇਵ ਸਿੰਘ, ਰਮਨਦੀਪ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਕੁਲਵੀਰ ਕੌਰ ਤੇ ਵੀਰਪਾਲ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement