ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ 24 ਨੂੰ

07:55 AM Sep 08, 2024 IST

ਪਟਿਆਲਾ: ਪਿੰਡ ਟੌਹੜਾ ਵਿੱਚ 24 ਸਤੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਸਾਲਾ ਜਨਮ ਜਨਮ ਸ਼ਤਾਬਦੀ ਇੱਕ ਵੱਡੇ ਸਮਾਗਮ ਦੇ ਰੂਪ ’ਚ ਮਨਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪਿੰਡ ਟੌਹੜਾ ਵਿੱਚ ਪਟਿਆਲਾ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਦਾ ਪਰਿਵਾਰ ਇਕ ਮੰਚ ’ਤੇ ਨਜ਼ਰ ਆਇਆ। -ਪੱਤਰ ਪ੍ਰੇਰਕ

Advertisement

Advertisement