ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦਾਸ ਸਿੰਘ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

08:08 AM Sep 07, 2024 IST
ਗੁਰਦਾਸ ਸਿੰਘ ਅਹੁਦਾ ਸੰਭਾਲਦੇ ਹੋਏ।

ਮਾਨਸਾ (ਪੱਤਰ ਪ੍ਰੇਰਕ): ਗੁਰਦਾਸ ਸਿੰਘ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਬਠਿੰਡਾ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਾਇਨਾਤ ਸਨ। ਇਸ ਮੌਕੇ ਸਮੂਹ ਸਟਾਫ ਵੱਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਲੋਕਾਂ ਪਹੁੰਚਾਈਆਂ ਜਾਣਗੀਆਂ।

Advertisement

Advertisement