For the best experience, open
https://m.punjabitribuneonline.com
on your mobile browser.
Advertisement

ਗੁਰਦੇਵ ਸਿੰਘ ਨੇ ਸਿਟੀ ਥਾਣੇ ਦਾ ਚਾਰਜ ਸੰਭਾਲਿਆ

06:38 AM Feb 29, 2024 IST
ਗੁਰਦੇਵ ਸਿੰਘ ਨੇ ਸਿਟੀ ਥਾਣੇ ਦਾ ਚਾਰਜ ਸੰਭਾਲਿਆ
Advertisement

ਲਹਿਰਾਗਾਗਾ: ਥਾਣੇਦਾਰ ਗੁਰਦੇਵ ਸਿੰਘ ਨੇ ਲਹਿਰਾਗਾਗਾ ਦੇ ਥਾਣਾ ਸਿਟੀ ਦੇ ਇੰਚਾਰਜ ਵਜੋਂ ਚਾਰਜ ਸੰਭਾਲ ਲਿਆ ਹੈ। ਇਥੇ ਤਾਇਨਾਤ ਸਬ ਇੰਸਪੈਕਟਰ ਸਰਬਜੀਤ ਸਿੰਘ ਦੀ ਬਦਲੀ ਪਟਿਆਲਾ ਵਿਚ ਗਈ ਹੈ। ਥਾਣਾ ਕੋਹਰੀਆਂ ਤੋਂ ਬਦਲ ਕੇ ਆਏ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਅੱਜ ਇੱਥੇ ਚਾਰਜ ਸੰਭਾਲਦਿਆਂ ਕਿਹਾ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਹਰ ਹੀਲੇ ਕਾਇਮ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰੈੱਸ ਅਤੇ ਪੁਲੀਸ ਦੇ ਸਹਿਯੋਗ ਨਾਲ ਅਪਰਾਧ ’ਤੇ ਸੌਖਿਆਂ ਹੀ ਕਾਬੂ ਪਾਇਆ ਜਾ ਸਕਦਾ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×