ਗੁਰਜੰਟ ਸਿੰਘ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ
07:52 AM Oct 02, 2024 IST
Advertisement
ਚੰਡੀਗੜ੍ਹ:
Advertisement
ਪੰਜਾਬ ਵਿੱਚ ਅੱਜ ਸ਼ੁਰੂ ਹੋਏ ਸਾਉਣੀ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਟਿਆਲਾ ਜ਼ਿਲ੍ਹੇ ਦਾ ਕਿਸਾਨ ਗੁਰਜੰਟ ਸਿੰਘ ਰਾਜਪੁਰਾ ਪਹਿਲਾ ਕਿਸਾਨ ਬਣ ਗਿਆ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਖ਼ਰੀਦ ਦੇ ਚਾਰ ਘੰਟਿਆਂ ਦੇ ਅੰਦਰ ਵਿਭਾਗ ਨੇ ਕਿਸਾਨ ਨੂੰ 1.357 ਲੱਖ ਰੁਪਏ ਬਣਦੀ ਅਦਾਇਗੀ ਉਸ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। -ਟਨਸ
Advertisement
Advertisement