ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਜੀਤ ਲੱਕੀ ਸਰਬਸੰਮਤੀ ਨਾਲ ਪ੍ਰਧਾਨ ਬਣੇ

07:10 AM Jul 01, 2024 IST

ਪਟਿਆਲਾ: ਰਿਟੇਲ ਫਾਰਮੇਸੀ ਐਸੋਸੀਏਸ਼ਨ ਆਫ਼ ਪਟਿਆਲਾ ਅੰਡਰ (ਪੰਜਾਬ ਕੈਮਿਸਟ ਐਸੋਸੀਏਸ਼ਨ) ਦੀ ਪਹਿਲੀ ਮੀਟਿੰਗ ਪਟਿਆਲਾ ਕਲੱਬ ਪਟਿਆਲਾ ਵਿਖੇ ਗੁਰਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਨਵੇਂ ਅਹੁਦੇਦਾਰਾਂ ਤੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਹੋਈ। ਇਸ ਮੌਕੇ ਗੁਰਜੀਤ ਸਿੰਘ ਲੱਕੀ ਨੂੰ ਐਸੋਸੀਏਸ਼ਨ ਦਾ ਪ੍ਰਧਾਨ, ਦਵਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਮੀਤ ਪ੍ਰਧਾਨ, ਜਨਰਲ ਸਕੱਤਰ ਗੌਤਮ ਪੰਜਰਤਨ, ਖਜ਼ਾਨਚੀ ਸੰਜੀਵ ਕੁਮਾਰ ਮਿੱਤਲ, ਪ੍ਰੋਪੇਗੰਡਾ ਸੈਕਟਰੀ ਪ੍ਰਵੀਨ ਕੁਮਾਰ ਅਰੋੜਾ, ਸਕੱਤਰ ਸ਼ਿਵ ਸ਼ਰਮਾ ਤੇ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਗੁਰਮੁਖ ਗੁਰੂ ਨੂੰ ਦਿੱਤੀ ਗਈ। ਕਾਰਜਕਾਰੀ ਮੈਂਬਰਾਂ ਵਿੱਚ ਹਰੀ ਰਾਮ ਸਿਉਣਾ, ਜੈਅੰਤੀ ਸਿੰਘ, ਅਮਨਦੀਪ ਸਿੰਘ, ਲਵਲੀ ਅਰੋੜਾ ਤੇ ਹੋਰ ਮੈਂਬਰਾਂ ਨੇ ਸਿ਼ਰਕਤ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement