ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਮਤਿ ਸਮਾਗਮ ਭਲਕੇ

11:59 AM Jun 16, 2024 IST

ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 15 ਜੂਨ
ਬਾਬਾ ਵਰਿਆਮ ਸਿੰਘ ਦੇ ਜਨਮ ਦਿਹਾੜੇ ਮੌਕੇ 17 ਜੂਨ ਨੂੰ ਸਵੇਰ ਤੋਂ ਬਾਅਦ ਦੁਪਹਿਰ ਤੱਕ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਿਊ ਚੰਡੀਗੜ੍ਹ ਵਿੱਚ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਡਾਇਰੈਕਟਰ ਜਸਵੰਤ ਸਿੰਘ ਸਿਆਣ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਅੰਮ੍ਰਿਤ ਸੰਚਾਰ ਹੋਵੇਗਾ, ਉਪਰੰਤ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਸਣੇ ਹੋਰ ਸੰਤ-ਮਹਾਤਮਾ ਸ਼ਬਦ ਕੀਰਤਨ ਕਰਨਗੇ। ਇਸੇ ਦੌਰਾਨ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ।

Advertisement

Advertisement
Advertisement