ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ

07:35 AM May 30, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਮਈ
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਜੂਨ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਸਵੇਰੇ 5 ਵਜੇ ਚੇਤਨਾ ਫੇਰੀ ਕੀਤੀ ਜਾਏਗੀ ਜੋ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਗੁਰੂ ਸਿੰਘ ਸਭਾ, ਮਾਜਰੀ ਮੁੱਹਲਾ, ਪੁਲੀਸ ਚੌਕੀ ਰੋਡ ਤੇ ਜਗਦੀਸ਼ ਪਾਰਕ ਰੋਡ ਆਦਿ ਥਾਵਾਂ ਤੋਂ ਹੁੰਦੀ ਹੋਈ ਸਬਜੀ ਮੰਡੀ ਤੋਂ ਗੁਰਦੁਆਰਾ ਮਸਤਗੜ੍ਹ ਤੋਂ ਹੁੰਦੀ ਹੋਈ ਵਾਪਸ ਆਪਣੇ ਨਿੱਜ ਸਥਾਨ ’ਤੇ ਸਮਾਪਤ ਹੋਵੇਗੀ। ਇਹ ਸਬੰਧੀ ਭਗਵੰਤ ਸਿੰਘ ਖਾਲਸਾ ਨੇ ਦੱਸਿਆ ਕਿ 4 ਜੂਨ ਤੋਂ ਆਰੰਭ ਹੋਣਗੇ। 10 ਜੂਨ ਨੂੰ ਸਵੇਰੇ ਭਾਰੀ ਦੀਵਾਨ ਸਜਣਗੇ। ਇਸ ਦੌਰਾਨ ਸੰਗਤ ਨੂੰ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

Advertisement

Advertisement