ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੈਣੀਬਾਘਾ ਵਿੱਚ ਗੁਰਮਤਿ ਸਮਾਗਮ

10:15 AM Sep 25, 2024 IST
ਪਿੰਡ ਭੈਣੀਬਾਘਾ ਵਿੱਚ ਗੁਰਮਤਿ ਸਮਾਗਮ ’ਚ ਪੁੱਜੀ ਸੰਗਤ। -ਫੋਟੋ: ਮਾਨ

ਮਾਨਸਾ:

Advertisement

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭੈਣੀਬਾਘਾ ਵਿੱਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਦੇ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਸੰਤ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਅਖੀਰਲੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਨੇ ਪਹੁੰਚਕੇ ਅਮ੍ਰਿਤ ਸੰਚਾਰ ਕਰਵਾਇਆ। ਇਸ ਦੌਰਾਨ 112 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਮਨਜੀਤ ਸਿੰਘ ਬੱਪੀਆਣਾ ਅਤੇ ਬਾਬਾ ਬੂਟਾ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ। -ਪੱਤਰ ਪ੍ਰੇਰਕ

Advertisement
Advertisement