ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਮੀਤ ਕੌਰ ਜਲਾਲ ਬਲਾਕ ਪ੍ਰਧਾਨ ਨਿਯੁਕਤ

07:13 AM Mar 29, 2024 IST
ਗੁਰਮੀਤ ਕੌਰ ਜਲਾਲ ਦਾ ਸਵਾਗਤ ਕਰਦੇ ਹੋਏ ਪਾਰਟੀ ਆਗੂ।

ਭਗਤਾ ਭਾਈ: ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਹਲਕਾ ਬਠਿੰਡਾ ਦੇ ਪ੍ਰਧਾਨ ਰੁਪਿੰਦਰ ਕੌਰ ਅਤੇ ਹਲਕਾ ਰਾਮਪੁਰਾ ਫੂਲ ਦੇ ਕੋਆਰਡੀਨੇਟਰ ਸ਼ਗਨਦੀਪ ਕੌਰ ਭਾਈ ਰੂਪਾ ਨੇ ਪਾਰਟੀ ਦੀ ਸਰਗਰਮ ਆਗੂ ਗੁਰਮੀਤ ਕੌਰ ਜਲਾਲ ਨੂੰ ਪਾਰਟੀ ਦੇ ਮਹਿਲਾ ਵਿੰਗ ਬਲਾਕ ਜਲਾਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਰੁਪਿੰਦਰ ਕੌਰ ਤੇ ਸ਼ਗਨਦੀਪ ਕੌਰ ਭਾਈ ਰੂਪਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਦਾ ਮਹਿਲਾ ਵਿੰਗ ਅਹਿਮ ਭੂਮਿਕਾ ਅਦਾ ਕਰੇਗਾ। ਇਸ ਮੌਕੇ ਮਾਸਟਰ ਜਰਨੈਲ ਸਿੰਘ ਜਲਾਲ ਪ੍ਰਧਾਨ ਆਪ ਬਲਾਕ ਜਲਾਲ, ਗੁਰਵਿੰਦਰ ਕੌਰ ਭਗਤਾ, ਰਵੀ ਜਲਾਲ, ਮਨਜੀਤ ਸਿੰਘ, ਮੇਜਰ ਸਿੰਘ ਜਲਾਲ, ਲਵਪ੍ਰੀਤ ਸਿੰਘ ਘਾਰੂ, ਨਵਦੀਪ ਸਿੰਘ ਨਵੀ, ਰੋਜ਼ਵੀਰ ਮਾਣਕ, ਸੁਮਨਦੀਪ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement