For the best experience, open
https://m.punjabitribuneonline.com
on your mobile browser.
Advertisement

ਗੁਰਪ੍ਰੀਤ ਸਿੰਘ ਖਾਲਸਾ ਅਕਾਲੀ ਦਲ ਲਈ ਸਹਾਇਕ ਮੀਡੀਆ ਸਲਾਹਕਾਰ ਨਿਯੁਕਤ

06:16 AM Apr 10, 2024 IST
ਗੁਰਪ੍ਰੀਤ ਸਿੰਘ ਖਾਲਸਾ ਅਕਾਲੀ ਦਲ ਲਈ ਸਹਾਇਕ ਮੀਡੀਆ ਸਲਾਹਕਾਰ ਨਿਯੁਕਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਗੁਰਪ੍ਰੀਤ ਸਿੰਘ ਖਾਲਸਾ ਨੂੰ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੋ-ਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਦੇ ਨਿਰਦੇਸ਼ਾਂ ਅਨੁਸਾਰ ਗੁਰਪ੍ਰੀਤ ਸਿੰਘ ਖਾਲਸਾ ਦੀਆਂ ਅਕਾਲੀ ਦਲ ਲਈ ਮੀਡੀਆ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਯੂਥ ਅਕਾਲੀ ਦਲ ਪੰਜਾਬ ਲਈ ਸਹਾਇਕ ਮੀਡੀਆ ਐਡਵਾਈਜ਼ਰ ਨਿਯੁਕਤ ਕੀਤਾ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਖਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×