ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਪ੍ਰੀਤ ਸਿੰਘ ਜੀਟੀਯੂ ਦੇ ਸੀਨੀਅਰ ਮੀਤ ਪ੍ਰਧਾਨ ਬਣੇ

08:04 AM Jul 13, 2024 IST

ਚਮਕੌਰ ਸਾਹਿਬ:

Advertisement

ਸਥਾਨਕ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿੱਚ ਬਤੌਰ ਸਾਇੰਸ ਮਾਸਟਰ ਸੇਵਾਵਾਂ ਨਿਭਾ ਰਹੇ ਮਾਸਟਰ ਗੁਰਪ੍ਰੀਤ ਸਿੰਘ ਹੀਰਾ ਬੀਤੇ ਦਿਨੀਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਚੋਣ ਇਜਲਾਸ ਵਿੱਚ ਸਰਬਸੰਮਤੀ ਨਾਲ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ। ਜੀਟੀਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਮਾਸਟਰ ਗੁਰਪ੍ਰੀਤ ਸਿੰਘ ਹੀਰਾ ਪਿਛਲੇ ਲਗਭਗ ਦੋ ਦਹਾਕਿਆਂ ਤੋਂ ਵਧ ਸਮੇਂ ਤੋਂ ਸੂਬਾ ਪੱਧਰ ’ਤੇ ਮੁਲਾਜ਼ਮ ਵਰਗ ਦੇ ਹੱਕਾਂ ਦੀ ਰਾਖੀ ਲਈ ਸਰਗਰਮ ਹਨ। ਗੁਰਪ੍ਰੀਤ ਸਿੰਘ ਹੀਰਾ ਦੇ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ’ਤੇ ਮਹਿੰਦਰਪਾਲ ਸਿੰਘ ਖੇੜੀ, ਰਾਜਵੀਰ ਸਿੰਘ ਚੌਂਤਾ, ਗੁਰਪ੍ਰੀਤ ਸਿੰਘ ਖੇੜੀ, ਇਕਬਾਲ ਸਿੰਘ ਹਾਫਿਜਾਬਾਦ, ਲੈਕਚਰਾਰ ਸੁਖਦੇਵ ਸਿੰਘ ਅਤੇ ਦਲਜੀਤ ਸਿੰਘ ਜਟਾਣਾ ਆਦਿ ਆਗੂਆਂ ਨੇ ਵੱਡੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement