ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਰਮੂ ਤੇ ਧਨਖੜ ਵੱਲੋਂ ਗੁਰਪੁਰਬ ਦੀ ਵਧਾਈ

07:29 AM Nov 15, 2024 IST

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਸਾਰਿਆਂ ਨੂੰ ਸਮਾਜ ’ਚ ਏਕਤਾ ਅਤੇ ਬਰਾਬਰੀ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਦੇ ਜੀਵਨ ’ਚ ਅਪਣਾਉਣ ਲਈ ਕਿਹਾ ਹੈ। ਰਾਸ਼ਟਰਪਤੀ ਮੁਰਮੂ ਨੇ ਆਪਣੇ ਸੁਨੇਹੇ ’ਚ ਕਿਹਾ ਕਿ ਪਹਿਲੇ ਸਿੱਖ ਗੁਰੂ, ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਅਤੇ ਆਪਣੀ ਕਮਾਈ ਲੋੜਵੰਦਾਂ ਨਾਲ ਸਾਂਝੀ ਕਰਨ ਦੀ ਪ੍ਰੇਰਣਾ ਦਿੱਤੀ ਹੈ। -ਪੀਟੀਆਈ

Advertisement

Advertisement