ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੇਵੇਂ ਪਾਤਸ਼ਾਹ ਦਾ ਗੁਰਪੁਰਬ ਮਨਾਇਆ

07:27 AM Jun 22, 2024 IST

ਡਕਾਲਾ: ਸ਼੍ਰੋਮਣੀ ਕਮੇਟੀ ਦੇ ਅਧੀਨ ਪੈਂਦੇ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਲੰਘੇ ਕੱਲ੍ਹ ਤੋਂ ਸ੍ਰੀ ਅਖੰਡ ਪਾਠ ਆਰੰਭ ਹੋ ਗਏ ਸਨ, ਅੱਜ ਮੱਧ ਦੇ ਭੋਗ ਪਾਏ ਗਏ। ਭਲਕੇ 22 ਜੂਨ ਨੂੰ ਅਖੰਡ ਪਾਠ ਦੀ ਸਮਾਪਤੀ ਤੋਂ ਬਾਅਦ ਦੀਵਾਨ ਸਜਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਭੋਗ ਉਪਰੰਤ ਕਥਾ ਕੀਰਤਨ ਹੋਵੇਗਾ ਜਿਸ ਵਿੱਚ ਪੰਥ ਦੇ ਵੱਡੇ ਰਾਗੀ ਢਾਡੀ ਸ਼ਿਰਕਤ ਕਰਨਗੇ। -ਪੱਤਰ ਪ੍ਰੇਰਕ

Advertisement

Advertisement