ਗੁਰਤੇਜ ਸਿੰਘ ਝਨੇੜੀ ਐੱਫਸੀਆਈ ਪੰਜਾਬ ਦੇ ਮੈਂਬਰ ਨਿਯੁਕਤ
07:36 AM Nov 26, 2024 IST
Advertisement
ਪੱਤਰ ਪ੍ਰੇਰਕ
ਭਵਾਨੀਗੜ੍ਹ, 25 ਨਵੰਬਰ
ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ ਨੂੰ ਐਫਸੀਆਈ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਉਪਰੰਤ ਗੁਰਤੇਜ ਸਿੰਘ ਝਨੇੜੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਦਿਆਨਤਦਾਰੀ ਨਾਲ ਨਿਭਾਉਣਗੇ।
Advertisement
Advertisement
Advertisement