ਜਿੰਪਾ ਨੇ ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ
08:38 AM Feb 24, 2024 IST
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਨਵਨਿਯੁਕਤ 27 ਫਾਰਮਾਸਿਸਟਾਂ ਅਤੇ 28 ਕਲੀਨਿਕ ਅਸਿਸਟੈਂਟ ਨੂੰ ਸਥਾਨਕ ਸਿਵਲ ਸਰਜਨ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪੇ। ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
Advertisement
Advertisement