For the best experience, open
https://m.punjabitribuneonline.com
on your mobile browser.
Advertisement

ਹਾਫ਼ਿਜ਼ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ’ਚ, 78 ਸਾਲ ਦੀ ਕੱਟ ਰਿਹੈ ਸਜ਼ਾ: ਸੰਯੁਕਤ ਰਾਸ਼ਟਰ

11:59 AM Jan 10, 2024 IST
ਹਾਫ਼ਿਜ਼ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ’ਚ  78 ਸਾਲ ਦੀ ਕੱਟ ਰਿਹੈ ਸਜ਼ਾ  ਸੰਯੁਕਤ ਰਾਸ਼ਟਰ
Advertisement

ਸੰਯੁਕਤ ਰਾਸ਼ਟਰ, 10 ਜਨਵਰੀ
ਮੁੰਬਈ ਅਤਿਵਾਦੀ ਹਮਲੇ ਦਾ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦਾ ਨੇਤਾ ਹਾਫ਼ਿਜ਼ ਸਈਦ ਪਾਕਿਸਤਾਨ ਸਰਕਾਰ ਦੀ ਹਿਰਾਸਤ ਵਿਚ ਹੈ ਅਤੇ ਅਤਿਵਾਦੀ ਫੰਡਿੰਗ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 78 ਸਾਲ ਦੀ ਸਜ਼ਾ ਕੱਟ ਰਿਹਾ ਹੈ। ਸੰਯੁਕਤ ਰਾਸ਼ਟਰ ਨੇ ਆਪਣੀ ਤਾਜ਼ਾ ਜਾਣਕਾਰੀ 'ਚ ਇਸ ਦੀ ਪੁਸ਼ਟੀ ਕੀਤੀ ਹੈ। ਦਸੰਬਰ 2008 ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਅਲ-ਕਾਇਦਾ ਪਾਬੰਦੀ ਕਮੇਟੀ ਨੇ ਸਈਦ (73) ਨੂੰ ਕੌਮਾਂਤਰੀ ਅਤਿਵਾਦੀ ਕਰਾਰ ਦਿੱਤਾ ਸੀ।

Advertisement

Advertisement
Advertisement
Author Image

Advertisement