For the best experience, open
https://m.punjabitribuneonline.com
on your mobile browser.
Advertisement

ਸਰਹੱਦ ਤੋਂ ਅੱਧਾ ਕਿੱਲੋ ਹੈਰੋਇਨ ਬਰਾਮਦ

07:59 AM Jun 11, 2024 IST
ਸਰਹੱਦ ਤੋਂ ਅੱਧਾ ਕਿੱਲੋ ਹੈਰੋਇਨ ਬਰਾਮਦ
ਪਿੰਡ ਰਾਜਾਤਾਲ ਦੇ ਖੇਤਾਂ ਵਿੱਚੋਂ ਬਰਾਮਦ ਹੈਰੋਇਨ ਬਾਰੇ ਜਾਣਕਾਰੀ ਦਿੰਦੇ ਹੋਏ ਬੀਐਸਐਫ ਦੇ ਜਵਾਨ।
Advertisement

ਪੱਤਰ ਪ੍ਰੇਰਕ
ਅਟਾਰੀ, 10 ਜੂਨ
ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਖੇਤਰ ਵਿੱਚੋਂ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲੀਸ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਅਨੁਸਾਰ ਸੀਮਾ ਸਰੱਖਿਆ ਬਲ ਨੂੰ ਮਿਲੀ ਗੁਪਤ ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਨੇ ਪੰਜਾਬ ਪੁਲੀਸ ਦੀ ਸਹਾਇਤਾ ਸਾਂਝੀ ਸਰਚ ਮੁਹਿੰਮ ਚਲਾਈ ਗਈ ਸੀ ਜਿਸ ਦੌਰਾਨ ਸਰਹੱਦੀ ਪਿੰਡ ਰਾਜਾਤਾਲ ਦੇ ਖੇਤਾਂ ਵਿੱਚੋਂ ਮਿਲੇ ਇੱਕ ਪੈਕਟ ਵਿੱਚੋਂ 536 ਗ੍ਰਾਮ ਹੈਰੋਇਨ ਬਰਾਮਦ ਹੋਈ।

Advertisement

Advertisement
Author Image

joginder kumar

View all posts

Advertisement
Advertisement
×