For the best experience, open
https://m.punjabitribuneonline.com
on your mobile browser.
Advertisement

ਹੈਂਡਬਾਲ: ਭੁੱਲਰ ਸਕੂਲ ਦੇ ਵਿਦਿਆਰਥੀ ਜੇਤੂ

10:41 AM Sep 02, 2024 IST
ਹੈਂਡਬਾਲ  ਭੁੱਲਰ ਸਕੂਲ ਦੇ ਵਿਦਿਆਰਥੀ ਜੇਤੂ
Advertisement

ਪੱਤਰ ਪ੍ਰੇਰਕ
ਦੋਦਾ, 1 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲਾਂ ਦੇ ਟੂਰਨਾਮੈਂਟ ਵਿੱਚ ਡੀ ਪੀ ਈ ਅਮਨਦੀਪ ਕੌਰ ਦੀ ਅਗਵਾਈ ਹੇਠ ਅੰਡਰ- 14, ਅੰਡਰ- 17 ਅਤੇ ਅੰਡਰ 19 ਸਾਲ ਉਮਰ ਵਰਗ ਦੇ ਹੈਂਡਬਾਲ ਖੇਡ ਮੁਕਾਬਲਿਆਂ ਵਿੱਚੋਂ ਸਾਰੇ ਵਰਗਾਂ ’ਚੋਂ ਜਿੱਤ ਪ੍ਰਾਪਤ ਕੀਤੀ ਹੈ। ਇਨ੍ਹਾਂ ਟੀਮਾਂ ਦਾ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਪੂਨਮ ਗੁਪਤਾ ਅਤੇ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਅਤੇ ਕੋਚ ਸਮੇਤ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਵਿਦਿਆਰਥੀ ਮੌਜੂਦ ਸਨ।

Advertisement

Advertisement
Advertisement
Author Image

Advertisement