ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੈਂਡਬਾਲ: ਟੈਗੋਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ

07:03 AM Sep 12, 2024 IST
ਹੈਂਡਬਾਲ: ਟੈਗੋਰ ਸਕੂਲ ਦੀ ਟੀਮ ਨੇ ਸੋਨ ਤਗ਼ਮਾ ਜਿੱਤਿਆ

ਦੇਵੀਗੜ੍ਹ: 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਕਪੁਰ ਅਫਗਾਨਾ ਦੇਵੀਗੜ੍ਹ ਦੀਆਂ ਹੈਂਡਬਾਲ ਖਿਡਾਰਨਾਂ ਨੇ ਅੰਡਰ-19 ਵਰਗ ਵਿੱਚ ਪਟਿਆਲਾ-3 ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ। ਇਸ ਜਿੱਤ ਨਾਲ ਟੈਗੋਰ ਇੰਟਰਨੈਸ਼ਨਲ ਸਕੂਲ ਨੇ ਓਵਰਆਲ ਟਰਾਫੀ ਆਪਣੇ ਨਾਮ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਅਤੇ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਕੋਚ ਲਤੀਫ਼ ਮੁਹੰਮਦ ਤੇ ਕ੍ਰਿਸ਼ਨ ਲਾਲ ਨੇ ਜੇਤੂ ਖਿਡਾਰਨਾਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਜਿੱਥੇ ਬੱਚਿਆਂ ਨੂੰ ਵਧਾਈ ਦਿੱਤੀ, ਉਥੇ ਕੋਚ ਲਤੀਫ ਮੁਹੰਮਦ ਅਤੇ ਕ੍ਰਿਸ਼ਨ ਲਾਲ ਦੀ ਹੌਸਲਾ-ਅਫ਼ਜ਼ਾਈ ਕੀਤੀ। -ਪੱਤਰ ਪ੍ਰੇਰਕ

Advertisement

Advertisement