For the best experience, open
https://m.punjabitribuneonline.com
on your mobile browser.
Advertisement

ਸਮਾਜ ਸੇਵੀ ਸੰਸਥਾਵਾਂ ਨੂੰ ਨਕਦ ਰਾਸ਼ੀ ਸੌਂਪੀ

08:53 AM May 08, 2024 IST
ਸਮਾਜ ਸੇਵੀ ਸੰਸਥਾਵਾਂ ਨੂੰ ਨਕਦ ਰਾਸ਼ੀ ਸੌਂਪੀ
Advertisement

ਰਤੀਆ (ਪੱਤਰ ਪ੍ਰੇਰਕ): ਭਾਰਤ ਵਿਕਾਸ ਪਰਿਸ਼ਦ ਸ਼ਾਖਾ ਭਗਤ ਸਿੰਘ ਦੇ ਵਫ਼ਦ ਨੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿੱਚ ਪ੍ਰਿੰਸੀਪਲ ਐਡਵੋਕੇਟ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਬਰਾਂਚ ਪ੍ਰਧਾਨ ਕੰਵਲਜੀਤ ਸਿੰਘ ਚਾਵਲਾ ਨੇ ਕਿਹਾ ਕਿ ਬਰਾਂਚ ਕੋਲ ਪਈ ਨਕਦੀ ਸਮਾਜ ਸੇਵੀ ਸੰਸਥਾਵਾਂ ਵਿੱਚ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਅਨੁਸਾਰ ਸਥਾਨਕ ਨੰਦੀਸ਼ਾਲਾ ਨੂੰ 21000/- ਰੁਪਏ, ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਨੂੰ 21000, ਸਥਾਨਕ ਭਾਰਤ ਵਿਕਾਸ ਪਰਿਸ਼ਦ ਮੁੱਖ ਸ਼ਾਖਾ ਨੂੰ 10000 ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੂੰ 5100 ਰੁਪਏ ਨਕਦ ਭੇਟ ਕੀਤੇ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×