ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਦੇਵ ਸਿੰਘ ਆਸੀ ਨੇ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

09:56 AM Sep 10, 2024 IST

ਬਲਾਚੌਰ:

Advertisement

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਹੁਸ਼ਿਆਰਪੁਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ। ਉਨ੍ਹਾਂ ਕੋਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਵੀ ਵਾਧੂ ਚਾਰਜ ਰਹੇਗਾ। ਇਸ ਤੋਂ ਪਹਿਲਾਂ ਵੀ ਉਹ 2020-21 ਦੌਰਾਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement