ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਜਿੰਦਰ ਸਿੰਘ ਜਲਾਣ ਸੀਨੀਅਰ ਮੀਤ ਪ੍ਰਧਾਨ ਬਣੇ

07:57 AM Jan 13, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਭਵਾਨੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਿਸ਼ ਉੱਤੇ ਹਰਜਿੰਦਰ ਸਿੰਘ ਜਲਾਣ ਨੂੰ ਜ਼ਿਲ੍ਹਾ ਸੰਗਰੂਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਹਰਜਿੰਦਰ ਸਿੰਘ ਜਲਾਣ ਦੀ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਲੱਕੀ ਪ੍ਰਧਾਨ, ਬਲਰਾਜ ਸਿੰਘ ਫਤਿਹਗੜ੍ਹ ਭਾਦਸੋਂ, ਗੁਰਮੀਤ ਸਿੰਘ ਜੈਲਦਾਰ, ਬਲਜਿੰਦਰ ਸਿੰਘ ਕਲੱਬ ਪ੍ਰਧਾਨ, ਕਾਕਾ ਸਿੰਘ ਸਾਬਕਾ ਸਰਪੰਚ ਜਲਾਣ ਅਤੇ ਗੁਰਮੀਤ ਸਿੰਘ ਜੈਲਦਾਰ ਵੱਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement