ਹਰਕੀਰਤ ਸਿੰਘ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
07:22 AM Jun 14, 2024 IST
ਪੱਤਰ ਪ੍ਰੇਰਕ
ਸਮਾਣਾ, 13 ਜੂਨ
ਡਾ. ਹਰਕੀਰਤ ਸਿੰਘ ਨੇ ਪਬਲਿਕ ਕਾਲਜ ਸਮਾਣਾ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਕੱਤਰ ਕਾਲਜ ਮੈਨੇਜਮੈਂਟ ਕਮੇਟੀ ਇੰਦਰਜੀਤ ਸਿੰਘ ਵੜੈਚ, ਮੈਂਬਰ ਸਤਪਾਲ ਜੋਹਰੀ, ਨਗਰ ਕੌਂਸਲ ਪ੍ਰਧਾਨ ਅਸ਼ਨਵੀ ਗੁਪਤਾ ਤੇ ਸਾਬਕਾ ਪ੍ਰਿੰਸੀਪਲ ਡਾ. ਜਤਿੰਦਰ ਦੇਵ ਆਦਿ ਹਾਜ਼ਰ ਸਨ। ਕੈਬਨਿਟ ਮੰਤਰੀ ਜੌੜੇਮਾਜਰਾ ਨੇ ਡਾ. ਹਰਕੀਰਤ ਸਿੰਘ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Advertisement
Advertisement
Related News
Advertisement