ਡੇਰਾ ਮੁਖੀ ਦਾ ਨਜ਼ਦੀਕੀ ਰਿਸ਼ਤੇਦਾਰ ਹਰਮਿੰਦਰ ਸਿੰਘ ਜੱਸੀ ਭਾਜਪਾ ’ਚ ਸ਼ਾਮਲ
05:24 PM May 23, 2024 IST
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 23 ਮਈ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਵਿੱਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਉਹ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦੇ ਅਚਾਨਕ ਕਾਂਗਰਸ ਨੂੰ ਛੱਡਣ ਕਾਰਨ ਬਠਿੰਡਾ ਲੋਕ ਸਭਾ ਹਲਕੇ ’ਚ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।
Advertisement
Advertisement