ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ: ਸ਼ਰਾਬ ਕਾਰੋਬਾਰੀ ਦੀ ਹੱਤਿਆ ਦੀ ਜਾਂਚ ਲਈ 8 ਟੀਮਾਂ ਕਾਇਮ

01:30 PM Mar 11, 2024 IST

ਚੰਡੀਗੜ੍ਹ, 11 ਮਾਰਚ
ਹਰਿਆਣਾ ਪੁਲੀਸ ਨੇ ਸੋਨੀਪਤ ਜ਼ਿਲ੍ਹੇ ਵਿੱਚ ਸ਼ਰਾਬ ਕਾਰੋਬਾਰੀ ਦੀ ਦੋ ਹਮਲਾਵਰਾਂ ਵੱਲੋਂ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਅੱਠ ਟੀਮਾਂ ਕਾਇਮ ਕਰ ਦਿੱਤੀਆਂ ਹਨ। ਪੁਲੀਸ ਨੇ ਦੱਸਿਆ ਕਿ ਸ਼ਰਾਬ ਕਾਰੋਬਾਰੀ ਸੁੰਦਰ ਮਲਿਕ ਦੀ ਐਤਵਾਰ ਨੂੰ ਮੁਰਥਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਦੱਸਿਆ ਕਿ ਸੋਨੀਪਤ ਜ਼ਿਲ੍ਹੇ ਦੇ ਰਹਿਣ ਵਾਲੇ ਮਲਿਕ 'ਤੇ ਕਤਲ ਅਤੇ ਹੋਰ ਅਪਰਾਧਾਂ ਦੇ ਸਬੰਧ 'ਚ 10 ਤੋਂ ਜ਼ਿਆਦਾ ਮਾਮਲੇ ਦਰਜ ਹਨ।

Advertisement

Advertisement
Advertisement