For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਵਿਧਾਨ ਸਭਾ ਚੋਣਾਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਜਾਂ ਸਹੁਰਾ ਵੀ ਨਿੱਤਰ ਸਕਦੇ ਨੇ ਮੈਦਾਨ ’ਚ

10:24 PM Sep 08, 2024 IST
ਹਰਿਆਣਾ ਵਿਧਾਨ ਸਭਾ ਚੋਣਾਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਜਾਂ ਸਹੁਰਾ ਵੀ ਨਿੱਤਰ ਸਕਦੇ ਨੇ ਮੈਦਾਨ ’ਚ
ਡਾ. ਗੁਰਪ੍ਰੀਤ ਕੌਰ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 8 ਸਤੰਬਰ

Advertisement

ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਨੂੰ ਪਿਹੋਵਾ, ਫ਼ਰੀਦਾਬਾਦ, ਗੁਰੂਗ੍ਰਾਮ, ਜੀਂਦ, ਕਲਾਇਤ, ਪਾਣੀਪਤ ਦਿਹਾਤੀ ਸੀਟ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਮਾਜਵਾਦੀ ਪਾਰਟੀ ਨੂੰ ਹਥੀਨ ਤੇ ਸੋਹਨਾ ਸੀਟ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਹੋਵਾ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਜਾਂ ਉਨ੍ਹਾਂ ਦੇ ਸਹੁਰੇ ਨੂੰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਕਲਾਇਤ ਤੋਂ ‘ਆਪ’ ਦੇ ਸੀਨੀਅਰ ਆਗੂ ਅਨੁਰਾਗ ਢਾਂਡਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ।

Advertisement
Author Image

Advertisement