ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

05:52 PM May 12, 2024 IST

ਪੀ.ਪੀ. ਵਰਮਾ

Advertisement

ਪੰਚਕੂਲਾ, 12 ਮਈ

ਹਰਿਆਣਾ ਸਕੂਲ ਸਿੱਖਿਆ ਬੋਰਡ ਭਵਾਨੀ ਨੇ ਅੱਜ ਆਪਣਾ ਦਸਵੀਂ ਦਾ ਨਤੀਜਾ ਐਲਾਨਿਆ ਹੈ ਜਿਸ ਵਿੱਚ 95 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ। ਇਸ ਨਤੀਜੇ ਵਿੱਚ ਲੜਕੀਆਂ ਪਾਸ ਪ੍ਰਤੀਸ਼ਤ ਵਿੱਚ ਲੜਕਿਆਂ ਨਾਲੋਂ ਅੱਗੇ ਰਹੀਆਂ। ਪੰਚਕੂਲਾ ਜ਼ਿਲ੍ਹਾਂ ਪਾਸ ਪ੍ਰਤੀਸ਼ਤ ਵਿੱਚ ਸਭ ਤੋਂ ਅੱਗੇ ਰਿਹਾ ਜਦਕਿ ਨੂੰਹ ਜ਼ਿਲ੍ਹਾ ਸਭ ਤੋਂ ਪਿੱਛੇ ਰਿਹਾ। ਪੰਚਕੂਲਾ ਜ਼ਿਲ੍ਹੇ ਨੇ ਪਹਿਲੀ ਬਾਰ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਵੀਪੀ ਯਾਦਵ ਨੇ ਦਸਵੀਂ ਦਾ ਨਤੀਜਾ ਐਲਾਨਿਆ। ਦਸਵੀਂ ਦੇ ਇਸ ਇਮਤਿਹਾਨ ਵਿੱਚ 95.22 ਵਿਦਿਆਰਥੀ ਪਾਸ ਹੋਏ।

Advertisement

Advertisement
Advertisement