ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਮੁੱਖ ਮੰਤਰੀ ਨੇ ਬਿਆਸ ’ਚ ਰਾਧਾ ਸੁਆਮੀ ਸਤਿਸੰਗ ਦਾ ਦੌਰਾ ਕੀਤਾ

02:54 PM Sep 11, 2023 IST
featuredImage featuredImage

ਅੰਮ੍ਰਿਤਸਰ, 11 ਸਤੰਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਇਥੋਂ ਕਰੀਬ 45 ਕਿਲੋਮੀਟਰ ਦੂਰ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਦਾ ਦੌਰਾ ਕੀਤਾ ਅਤੇ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਦੋਵਾਂ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਸਵੇਰੇ 10 ਵਜੇ ਦੇ ਕਰੀਬ ਪੁੱਜੇ। ਸ੍ਰੀ ਖੱਟਰ ਨੇ 'ਲੰਗਰ' ਅਤੇ ਰਾਧਾ ਸੁਆਮੀ ਸੰਪਰਦਾ ਦੇ ਹੈੱਡਕੁਆਰਟਰ ਦੀ ਲਾਇਬ੍ਰੇਰੀ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਦਾ ਵੀ ਦੌਰਾ ਕੀਤਾ।

Advertisement

Advertisement