For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ

10:07 AM Jul 20, 2024 IST
ਹਰਿਆਣਾ  ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ
ਸੁਰਿੰਦਰ ਪੰਵਾਰ।
Advertisement
ਗਿਤਾਂਜਲੀ ਗਾਇਤਰੀ
ਚੰਡੀਗੜ੍ਹ, 20 ਜੁਲਾਈ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪੰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸੋਨੀਪਤ ਦੇ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਬੀਤੀ ਅੱਧੀ ਰਾਤ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਈਡੀ ਨੇ ਇਸ ਸਾਲ ਜਨਵਰੀ ਮਹੀਨੇ ਦੌਰਾਨ ਵਿਧਾਇਕ ਦੇ ਘਰ ਅਤੇ ਦਫ਼ਤਰ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇ ਸੋਨੀਪਤ ਅਤੇ ਹੋਰ ਜ਼ਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਲਈ ਹਰਿਆਣਾ ਪੁਲੀਸ ਦੁਆਰਾ ਦਰਜ ਕੀਤੀਆਂ ਗਈਆਂ ਕਈ ਐਫਆਈਆਰਜ਼ ਤੋਂ ਬਾਅਦ ਮਾਰੇ ਗਏ ਸਨ।
Advertisement
Advertisement
Author Image

Puneet Sharma

View all posts

Advertisement
Advertisement
×