ਜੀਂਦ/ਚੰਡੀਗੜ੍ਹ:ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਟਰੱਕ ਨੇ ਸ਼ਰਧਾਲੂਆਂ ਨੂੰ ਲਿਜਾ ਰਹੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਜ਼ਖ਼ਮੀ ਹੋ ਗਏ।ਇਹ ਘਟਨਾ ਹਿਸਾਰ-ਚੰਡੀਗੜ੍ਹ ਕੌਮੀ ਮਾਰਗ ’ਤੇ ਬਿਧਰਾਨਾ ਪਿੰਡ ਵਿੱਚ ਦੇਰ ਰਾਤ ਹੋਈ। -ਪੀਟੀਆਈ