For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਚੋਣਾਂ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵੱਲੋਂ 34 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ

11:14 PM Sep 02, 2024 IST
ਹਰਿਆਣਾ ਚੋਣਾਂ  ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਵੱਲੋਂ 34 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੀਪਕ ਬਾਬਰੀਆ।
Advertisement

ਨਵੀਂ ਦਿੱਲੀ, 2 ਸਤੰਬਰ
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਇੱਥੇ ਮੀਟਿੰਗ ਹੋਈ ਜਿਸ ਵਿੱਚ ਹਰਿਆਣਾ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਨਾਮ ਵੀ ਮਨਜ਼ੂਰ ਕੀਤੀ ਗਈ ਸੂਚੀ ਵਿੱਚ ਸ਼ਾਮਲ ਹੈ। ਕਾਂਗਰਸ ਦੇ ਹਰਿਆਣਾ ਇੰਚਾਰਜ ਦੀਪਕ ਬਾਬਰੀਆ ਨੇ ਕਿਹਾ ਕਿ ਬੁੱਧਵਾਰ ਤੱਕ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ। -ਪੀਟੀਆਈ

Advertisement
Advertisement
Author Image

Advertisement