ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਪੁਲੀਸ ਨੇ ਮੁਹਾਲੀ ਤੋਂ ਨੌਜਵਾਨ ਕਿਸਾਨ ਆਗੂ ਜਲਬੇੜਾ ਨੂੰ ਸਾਥੀ ਸਣੇੇ ਕੀਤਾ ਕਾਬੂ

07:47 AM Mar 30, 2024 IST

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ 31 ਮਾਰਚ ਨੂੰ ਅੰਬਾਲਾ ਕੈਂਟ ਦੀ ਸ਼ਾਹਪੁਰ ਸਥਿਤ ਅਨਾਜ ਮੰਡੀ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਉਲੀਕੇ ਸਮਾਗਮ ਤੋਂ ਪਹਿਲਾਂ ਸੀਆਈਏ ਅੰਬਾਲਾ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਸ਼ਾਹਪੁਰ ਨੂੰ ਮੁਹਾਲੀ ਹਵਾਈ ਅੱਡੇ ਤੋਂ ਫੜ ਕੇ ਅੰਬਾਲਾ ਤੋਂ ਗ੍ਰਿਫ਼ਤਾਰੀ ਪਾਈ ਹੈ। ਅਦਾਲਤ ਨੇ ਦੋਵਾਂ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਐਡਵੋਕੇਟ ਰੋਹਿਤ ਜੈਨ ਨੇ ਦੱਸਿਆ ਕਿ ਸੀਆਈਏ ਨੇ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸਪਸ਼ਟ ਜਾਣਕਾਰੀ ਨਹੀਂ ਦੇ ਰਹੀ।

Advertisement

Advertisement
Advertisement