For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਸੈਣੀ ਲਾਡਵਾ ਤੋਂ ਲੜਨਗੇ ਚੋਣ

07:24 AM Aug 31, 2024 IST
ਹਰਿਆਣਾ  ਸੈਣੀ ਲਾਡਵਾ ਤੋਂ ਲੜਨਗੇ ਚੋਣ
Advertisement

ਚੰਡੀਗੜ੍ਹ: ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ

Advertisement
Advertisement
Author Image

sukhwinder singh

View all posts

Advertisement