ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ: ਸ਼ਾਹ ਤੇ ਯਾਦਵ ਚੁਣਨਗੇ ਭਾਜਪਾ ਵਿਧਾਇਕ ਦਲ ਦਾ ਆਗੂ

07:18 AM Oct 14, 2024 IST

ਨਵੀਂ ਦਿੱਲੀ: ਭਾਜਪਾ ਨੇ ਹਰਿਆਣਾ ਵਿਧਾਇਕ ਦਲ ਦੇ ਆਗੂ ਦੀ ਚੋਣ ਕਰਨ ਲਈ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਭਾਜਪਾ ਨੇ 90 ਮੈਂਬਰੀ ਹਰਿਆਣਾ ਅਸੈਂਬਲੀ ਲਈ ਹੋਈਆਂ ਚੋਣਾਂ ’ਚ 48 ਸੀਟਾਂ ਜਿੱਤੀਆਂ ਹਨ ਤੇ ਪਾਰਟੀ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਕ ਬਿਆਨ ’ਚ ਕਿਹਾ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਸੰਸਦੀ ਬੋਰਡ ਨੇ ਜੰਮੂ-ਕਸ਼ਮੀਰ ਵਿੱਚ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਆਬਜ਼ਰਵਰ ਲਾਇਆ ਹੈ। -ਪੀਟੀਆਈ

Advertisement

Advertisement